Main News News

ਕੈਲੀਫੋਰਨੀਆ ’ਚ ਪਰਵਾਸੀਆਂ ਦੇ ਡਰਾਈਵਿੰਗ ਲਾਇਸੈਂਸ ਹੋਣਗੇ ਰੱਦ

ਅਮਰੀਕੀ ਟਰੱਕ ਡਰਾਇਵਰ

ਨਿਊਯਾਰਕ/ਬਿਊਰੋ ਨਿਊਜ਼
ਅਮਰੀਕਾ ’ਚ ਕੈਲੀਫੋਰਨੀਆ ਸੂਬੇ ਦੀ ਸਰਕਾਰ ਪਰਵਾਸੀਆਂ ਨੂੰ ਦਿੱਤੇ ਗਏ 17 ਹਜ਼ਾਰ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੀ ਯੋਜਨਾ ਬਣਾ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕੈਲੀਫੋਰਨੀਆ ਸਰਕਾਰ ਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਡਰਾਈਵਰਾਂ ਨੂੰ ਅਮਰੀਕਾ ’ਚ ਕਾਨੂੰਨੀ ਢੰਗ ਨਾਲ ਰਹਿਣ ਦੀ ਇਜਾਜ਼ਤ ਮਿਲਣ ਮਗਰੋਂ ਹੁਣ ਸਮਾਪਤੀ ਦੀ ਤਰੀਕ ਵੀ ਲੰਘ ਚੁੱਕੀ ਹੈ।

ਸੂਬਾ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਐਲਾਨ ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਕੈਲੀਫੋਰਨੀਆ ਅਤੇ ਹੋਰ ਸੂਬਿਆਂ ਦੀ ਕਰੜੀ ਆਲੋਚਨਾ ਤੋਂ ਬਾਅਦ ਕੀਤਾ ਗਿਆ ਹੈ।

ਇਹ ਮਾਮਲਾ ਉਸ ਸਮੇਂ ਉਭਰਿਆ ਸੀ, ਜਦੋਂ ਅਮਰੀਕਾ ਵਿਚ ਰਹਿੰਦੇ ਟਰੈਕਟਰ-ਟਰੇਲਰ ਚਾਲਕ ਨੇ ਗਲਤ ਢੰਗ ਨਾਲ ਯੂ-ਟਰਨ ਲਿਆ ਅਤੇ ਫਲੋਰੀਡਾ ਵਿਚ ਹਾਦਸੇ ਦਾ ਕਾਰਨ ਬਣਿਆ। ਇਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਜਾਨ ਚਲੇ ਗਈ ਸੀ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm