Main News News

ਸੁਰੱਖਿਆ ਬਲਾਂ ਨੇ ਦਿੱਲੀ ਧਮਾਕੇ ਦੇ ਦੋਸ਼ੀ ਡਾ. ਉਮਰ ਨਬੀ ਦਾ ਘਰ ਢਾਹਿਆ

Umar Nabi house

ਸ੍ਰੀਨਗਰ/ਬਿਊਰੋ ਨਿਊਜ਼  
ਸੁਰੱਖਿਆ ਬਲਾਂ ਨੇ ਲਾਲ ਕਿਲ੍ਹੇ ਦੇ ਨੇੜੇ ਵਿਸਫੋਟਕਾਂ ਨਾਲ ਲੱਦੀ ਕਾਰ ਚਲਾਉਣ ਵਾਲੇ ਡਾ. ਉਮਰ ਨਬੀ ਦਾ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚਲਾ ਘਰ ਢਾਹ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਘਰ ਢਾਹੁਣ ਦੀ ਕਾਰਵਾਈ ਲੰਘੀ ਰਾਤ ਨੂੰ ਕੀਤੀ ਗਈ।

ਦੱਸਣਯੋਗ ਹੈ ਕਿ ਲੰਘੇ ਸੋਮਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਵਿਚ 13 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਡਾ. ਉਮਰ ਸਫੇਦ ਰੰਗ ਦੀ ਕਾਰ ਚਲਾ ਰਿਹਾ ਸੀ, ਜੋ ਵਿਸਫੋਟਕਾਂ ਨਾਲ ਲੱਦੀ ਹੋਈ ਸੀ।

ਜਾਂਚ ਅਧਿਕਾਰੀਆਂ ਨੇ ਧਮਾਕੇ ਵਾਲੀ ਥਾਂ ਤੋਂ ਇਕੱਠੇ ਕੀਤੇ ਗਏ ਡੀਐਨਏ ਨਮੂਨਿਆਂ ਦਾ, ਡਾ. ਉਮਰ ਦੀ ਮਾਂ ਦੇ ਡੀਐਨਏ ਨਮੂਨਿਆਂ ਨਾਲ ਮੇਲ ਖਾਣ ਤੋਂ ਬਾਅਦ ਉਸਦੀ ਪਹਿਚਾਣ ਦੀ ਪੁਸ਼ਟੀ ਕੀਤੀ ਸੀ।

ਡਾ. ਉਮਰ, ਜੋ ਆਪਣੇ ਸਰਕਲ ਵਿਚ ਅਕਾਦਮਿਕ ਪੇਸ਼ੇਵਰ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਦੋ ਸਾਲਾਂ ਵਿਚ ਕਥਿਤ ਤੌਰ ’ਤੇ ਕੱਟੜਪੰਥੀ ਬਣ ਗਿਆ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm