International Main News News

ਅਫਗਾਨਿਸਤਾਨ ਵਿਚ ਭੂਚਾਲ ਕਾਰਨ 800 ਤੋਂ ਵੱਧ ਮੌਤਾਂ

ਕਾਬੁਲ/ਬਿਊਰੋ ਨਿਊਜ਼- ਪੂਰਬੀ ਅਫਗਾਨਿਸਤਾਨ ਵਿਚ ਲੰਘੀ ਦੇਰ ਰਾਤ ਆਏ ਭੂਚਾਲ ਕਾਰਨ 800 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂਕਿ ਕਈ ਵਿਅਕਤੀ ਜ਼ਖ਼ਮੀ ਦੱਸੇ ਗਏ ਹਨ। ਇਹ ਦਾਅਵਾ ਤਾਲਿਬਾਨ ਸਰਕਾਰ ਦੇ ਤਰਜਮਾਨ ਨੇ ਕੀਤਾ ਹੈ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਗਤੀ 6 ਮਾਪੀ ਗਈ ਹੈ।

ਇਸ ਭੂਚਾਲ ਨਾਲ ਕਈ ਪਿੰਡ ਤਬਾਹ ਹੋ ਗਏ ਅਤੇ ਭਾਰੀ ਨੁਕਸਾਨ ਹੋਇਆ। ਇਹ ਭੂਚਾਲ ਐਤਵਾਰ ਦੇਰ ਰਾਤੀਂ 12 ਵਜੇ ਦੇ ਕਰੀਬ ਆਇਆ ਅਤੇ ਇਸਦਾ ਕੇਂਦਰ ਸਿਰਫ 8 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਮੀਡੀਆ ਦੀ ਰਿਪੋਰਟ ਮੁਤਾਬਕ ਭੂਚਾਲ ਦੇ ਝਟਕੇ ਪਾਕਿਸਤਾਨ ਦੇ ਖੈਬਰ ਪਖਤੂਨਵਾ ਅਤੇ ਪੰਜਾਬ ਸੂਬੇ ਵਿਚ ਵੀ ਮਹਿਸੂਸ ਕੀਤੇ ਗਏ ਹਨ।

ਇਸੇ ਦੌਰਾਨ ਭਾਰਤ ਦੇ ਗੁਰੂਗਰਾਮ ਵਿਚ ਵੀ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm