International Main News News

ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ਦਾ ਵੀਜ਼ੇ ਉੱਤੇ ਲਗਾਈ ਰੋਕ

ਵਾਸ਼ਿੰਗਟਨ/ਬਿਊਰੋ ਨਿਊਜ਼- ਅਮਰੀਕਾ ਦੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਡਰਾਈਵਰਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ ’ਚ ਕੰਮ ਕਰਨ ਦੀ ਉਮੀਦ ਵਿਚ ਬੈਠੇ ਸਨ।

ਮੀਡੀਆ ਰਿਪੋਰਟਾਂ ਮੁਤਾਬਕ ਕੁਝ ਦਿਨ ਪਹਿਲਾਂ ਇਕ ਪੰਜਾਬੀ ਡਰਾਈਵਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਿਆਂ ਟਰੱਕ ਗਲਤ ਦਿਸ਼ਾ ਵੱਲ ਮੋੜ ਦਿੱਤਾ ਸੀ, ਜਿਸ ਕਾਰਨ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਅਮਰੀਕੀ ਸਰਕਾਰ ਦੇ ਇਸ ਫੈਸਲੇ ਨੂੰ ਇਸ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਇਹ ਐਲਾਨ ਕੀਤਾ ਕਿ ਇਹ ਕਦਮ ਕਿਸੇ ਖਾਸ ਦੇਸ਼ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ ਹੈ, ਬਲਕਿ ਵਿਦੇਸ਼ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਦੀ ਯੋਗਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਲਈ ਚੁੱਕਿਆ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm