MP ਅਮ੍ਰਿਤਪਾਲ ਆ ਰਿਹਾ ਪੰਜਾਬ। ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਦਾ ਰਾਹ ਸਾਫ਼ ਹੋ ਗਿਆ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਲੈਣ ਲਈ ਅਸਾਮ ਗਈ ਹੈ। ਸਰਕਾਰ ਨੇ ਉਨ੍ਹਾਂ ‘ਤੇ ਲੱਗੇ NSA ਨੂੰ ਅੱਗੇ ਨਹੀਂ ਵਧਾਇਆ, ਜਿਸ ਨਾਲ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ।
ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਮੁਖੀ ਨੂੰ ਲਿਆਂਦਾ ਜਾ ਰਿਹਾ ਪੰਜਾਬ, ਪੰਜਾਬ ਪੁਲਿਸ ਪਹੁੰਚੀ ਆਸਾਮ:
