Main News

ਕਾਨੂੰਨੀ ਪ੍ਰਕਿਰਿਆ ’ਚ ਬਦਲਾਅ ਦੀ ਜ਼ਰੂਰਤ, ਅਦਾਲਤ ਨੇ ਡੀ.ਜੀ.ਪੀ. ਤੋਂ ਮੰਗੀ ਰਿਪੋਰਟ

ਪੰਜਾਬ ’ਚ ਕਾਨੂੰਨੀ ਪ੍ਰਕਿਰਿਆ ਵਿੱਚ ਬਦਲਾਅ ਦੀ ਜ਼ਰੂਰਤ ਹੈ। ਪੰਜਾਬ ‘ਚ ਪਿਛਲੇ 3 ਸਾਲਾਂ ਦੇ ਵੱਧ ਸਮੇਂ ਤੋਂ 4591 ਐਫ.ਆਈ.ਆਰ. ਦੀ ਜਾਂਚ ਅਧੂਰੀ ਪਈ ਹੈ ,ਅਦਾਲਤ ਨੇ ਡੀ.ਜੀ.ਪੀ. ਤੋਂ ਤਾਜ਼ਾ ਸਟੇਟਸ ਰਿਪੋਰਟ ਮੰਗੀ ਹੈ। 1336 ਐਫ਼ ਆਈ ਆਰ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ।

ਪੁਲਿਸ ਵਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਜਾਂਚ ਅਧੀਨ ਲੈ ਕੇ ਲਟਕਾ ਦਿੱਤਾ ਜਾਂਦਾ ਹੈ ਅਤੇ ਜਾਂਚ ਖਤਮ ਕਰਨ ਦੀ ਕੋਈ ਸਮਾਂ ਸਾਰਣੀ ਨਹੀਂ ਹੈ। ਪੰਜਾਬ ‘ਚ ਪਿਛਲੇ 5 ਸਾਲਾਂ ਤੋਂ ਵੱਧ ਸਮੇਂ ਤੋਂ 4591 ਐਫ.ਆਈ.ਆਰ. ਦੀ ਜਾਂਚ ਲੰਬਿਤ ਪਈ ਹੈ। ਇਨ੍ਹਾਂ ‘ਚ ਸਭ ਤੋਂ ਵੱਧ 1336 ਐਫ ਆਈ ਆਰ. ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਹਨ।

ਇਹ ਜਾਣਕਾਰੀ ਪੰਜਾਬ ਸਰਕਾਰ ਦੇ ਵਕੀਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਦਿੱਤੀ। ਇਨ੍ਹਾਂ ਐਫ ਆਈ ਆਰ. ਦੀ ਜਾਂਚ 3 ਸਾਲਾਂ ਤੋਂ ਵੱਧ ਸਮੇਂ ਤੋਂ ਅਧੂਰੀ ਪਈ ਹੈ, ਜਿਸ ਦੇ ਚੱਲਦਿਆ ਹਜ਼ਾਰਾਂ ਦੋਸੀ ਫਰਾਰ ਚੱਲ ਰਹੇ ਹਨ ਅਤੇ ਪੀੜਤ ਲੋਕ ਇਨਸਾਫ ਮਿਲਣ ਦੀ ਉਡੀਕ ਕਰ ਰਹੇ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm