ਪੰਜਾਬ ’ਚ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਚੇਅਰਮੈਨ ਮੁੱਖ ਸਕੱਤਰ ਨੂੰ ਲਾਉਣ ਕਰਕੇ ਸਿਆਸਤ ਭਖ਼ੀ ਹੋਈ ਹੈ। ਲੋਕਾਂ ’ਚ ਇਸ ਗੱਲ ਦੀ ਖੂਬ ਚਰਚਾ ਹੈ ਕਿ ਕੇਜਰੀਵਾਲ ਨੇ ਭਗਵੰਤ ਮਾਨ ਦੀ ਸ਼ਕਤੀ ਘਟਾ ਕੇ ਮੁੱਖ ਸਕੱਤਰ ਬਹਾਨੇ ਇਹ ਸ਼ਕਤੀ ਖੁਦ ਹਾਸਲ ਕਰ ਲਈ ਹੈ।
ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਤੁਹਾਨੂੰ ਦੱਸ ਦਈਏ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਕੋਲ ਕਰੋੜਾਂ ਰੁਪਏ ਦੀ ਆਮਦਨ ਹੈ।

