Main News News

ਕੇਂਦਰ ਸਰਕਾਰ ਵਲੋਂ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀ

Ravneet bittu

ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਵੀ ਮਨਜੂਰੀ ਦੇ ਦਿੱਤੀ ਹੈ।

ਇਸ ਪ੍ਰੋਜੈਕਟ ਲਈ 764 ਕਰੋੜ ਰੁਪਏ ਦੇ ਕੁੱਲ ਬਜਟ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਵਿਚ ਜ਼ਮੀਨ ਪ੍ਰਾਪਤੀ ਲਈ 165 ਕਰੋੜ ਰੁਪਏ ਵੀ ਸ਼ਾਮਲ ਹਨ। ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸਿਆ ਗਿਆ ਕਿ ਇਹ ਰੇਲ ਲਾਈਨ ਸਰਹੱਦੀ ਜ਼ਿਲ੍ਹੇ ਨੂੰ ਗੁਜਰਾਤ ਦੀਆਂ ਬੰਦਰਗਾਹਾਂ ਨਾਲ ਸਿੱਧਾ ਜੋੜੇਗੀ, ਜਿਸ ਨਾਲ ਖੇਤਰ ਵਿਚ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm