Main News News

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਲਗਾਏ ਇਲਜ਼ਾਮ

ਗਿਆਨੀੂ ਹਰਪ੍ਰੀਤ ਸਿੰਘ

ਕਿਹਾ : ਸੂਬਾ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ’ਚ ਹੜ੍ਹਾਂ ਨੇ ਕੀਤਾ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਵੱਡੇ ਆਰੋਪ ਲਗਾਏ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਡੋਬਣ ਦਾ ਕੰਮ ਕੀਤਾ ਹੈ ਅਤੇ ਸੂਬਾ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ’ਚ ਹੜ੍ਹਾਂ ਨੇ ਏਨਾ ਜ਼ਿਆਦਾ ਨੁਕਸਾਨ ਕੀਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਨੇ ਸਾਂਝਾ ਬੇਸ ਕੈਂਪ ਲਗਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿਚ 4500 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 10 ਹਜ਼ਾਰ ਰੁਪਏ ਦਿਆਂਗੇ ਤੇ ਇਹ ਲਾਭ ਉਨ੍ਹਾਂ ਪਰਿਵਾਰਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਜ਼ਮੀਨ ਨਹੀਂ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਗ੍ਰੰਥੀ ਸਿੰਘਾਂ ਅਤੇ ਪੰਡਤਾਂ ਨੂੰ ਵੀ 6 ਮਹੀਨੇ ਤੱਕ ਮਾਲੀ ਮੱਦਦ ਦਿਆਂਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm