Main News News

ਜਥੇਦਾਰ ਗੜਗੱਜ ਨੇ ਸੀਐਮ ਮਾਨ ਨਾਲ ਪ੍ਰਗਟਾਈ ਨਰਾਜ਼ਗੀ ਕਿਹਾ ਸਰਕਾਰ ਆਪਣੇ ਕੰਮਾਂ ਵੱਲ ਦੇਵੇ ਧਿਆਨ

ਅੰਮ੍ਰਿਤਸਰ/ਬਿਊੁਰੋ ਨਿਊਜ਼:-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਰਾਜ਼ਗੀ ਪ੍ਰਗਟਾਈ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਵੱਖਰੇ ਤੌਰ ’ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਇਸਦੇ ਚੱਲਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਿੱਖੀ ਸਰੂਪ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਪ੍ਰਸ਼ਾਸਨਿਕ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸ਼ਤਾਬਦੀਆਂ ਮਨਾਉਣ ਵਿਚ ਸਿਰਫ ਸਹਿਯੋਗ ਕਰਨਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਨਗਰ ਕੀਰਤਨ, ਗੁਰਮਤਿ ਸਮਾਗਮ, ਗੁਰਮਤ ਦਾ ਪ੍ਰਚਾਰ ਤੇ ਪਰਸਾਰ ਕਰਨਾ ਸਿੱਖ ਸੰਸਥਾਵਾਂ ਦਾ ਕੰਮ ਹੈ ਅਤੇ ਸਿੱਖ ਸੰਸਥਾਵਾਂ ਇਹ ਕੰਮ ਕਰ ਵੀ ਰਹੀਆਂ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm