Main News

ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵੱਈ ਬਣੇ ਭਾਰਤ ਦੇ 52ਵੇਂ ਚੀਫ ਜਸਟਿਸ:

ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜਸਟਿਸ ਗਵੱਈ ਨੂੰ ਚੀਫ ਜਸਟਿਸ ਅਹੁਦੇ ਦੀ ਸਹੁੰ ਚੁਕਾਈ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦਾ ਕਾਰਜਕਾਲ ਲੰਘੇ ਕੱਲ੍ਹ 13 ਮਈ ਨੂੰ ਖਤਮ ਹੋ ਗਿਆ ਸੀ।

ਚੀਫ ਜਸਟਿਸ ਖੰਨਾ ਤੋਂ ਬਾਅਦ ਸੀਨੀਆਰਤਾ ਦੀ ਸੂੁਚੀ ਵਿਚ ਜਸਟਿਸ ਗਵੱਈ ਦਾ ਨਾਮ ਸੀ। ਇਸ ਲਈ ਜਸਟਿਸ ਖੰਨਾ ਨੇ ਬੀ.ਆਰ. ਗਵੱਈ ਦੇ ਨਾਮ ਨੂੰ ਅੱਗੇ ਵਧਾਇਆ ਸੀ ਅਤੇ ਉਨ੍ਹਾਂ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਰਹੇਗਾ। ਦੱਸਣਯੋਗ ਹੈ ਕਿ ਜਸਟਿਸ ਗਵੱਈ 24 ਮਈ 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਪ੍ਰਮੋਟ ਹੋਏ ਸਨ ਅਤੇ ਉਨ੍ਹਾਂ ਦੀ ਰਿਟਾਇਰਮੈਂਟ ਦੀ ਮਿਤੀ 23 ਨਵੰਬਰ 2025 ਹੈ।

ਰਾਸ਼ਟਰਪਤੀ ਭਵਨ ਵਿਚ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਕੇਂਦਰੀ ਮੰਤਰੀ ਵੀ ਹਾਜ਼ਰ ਰਹੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm