International Main News News

ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ

ਡੌਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਤਾਜ਼ਾ ਇੰਟਰਵਿਊ ਵਿਚ ਇਰਾਨ ਦੇ ਮੁੱਖ ਤੇਲ ਟਰਮੀਨਲ ‘ਖੜਗ ਟਾਪੂ’ ਅਤੇ ਅਮਰੀਕੀ ਫੌਜ ਦੇ ਕਬਜ਼ੇ ਦੀ ਸੰਭਾਵਨਾ ਜਤਾ ਕੇ ਦੁਨੀਆਂ ਭਰ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਕੋਲ ਕਈ ਬਦਲ ਮੌਜੂਦ ਹਨ ਅਤੇ ਉਹ ਬਹੁਤ ਅਸਾਨੀ ਨਾਲ ਇਸ ਟਾਪੂ ਨੂੰ ਆਪਣੇ ਕੰਟਰੋਲ ਵਿਚ ਲੈ ਸਕਦਾ ਹੈ। ਉਨ੍ਹਾਂ ਇਰਾਨੀ ਸੁਰੱਖਿਆ ਨੂੰ ਨਕਾਰਦਿਆਂ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਅਮਰੀਕੀ ਫੌਜ ਉਥੇ ਲੰਬੇ ਸਮੇਂ ਤੱਕ ਰੁਕ ਵੀ ਸਕਦੀ ਹੈ। ਦੂਜੇ ਪਾਸੇ, ਇਰਾਨ ਨੇ ਸਖਤ ਰੁਖ ਅਖਤਿਆਰ ਕਰਦਿਆਂ ਧਮਕੀ ਦਿੱਤੀ ਹੈ ਕਿ ਜੇਕਰ ਅਮਰੀਕੀ ਫੌਜ ਨੇ ਉਨ੍ਹਾਂ ਦੀ ਧਰਤੀ ’ਤੇ ਕਦਮ ਰੱਖਿਆ ਤਾਂ ਉਹ ਖਾੜੀ ਅਰਬ ਦੇਸ਼ਾਂ ’ਤੇ ਜ਼ਮੀਨੀ ਹਮਲਾ ਅਤੇ ਨਵੇਂ ਸਿਰਿਓਂ ਜੰਗੀ ਕਾਰਵਾਈਆਂ ਸ਼ੁਰੂ ਕਰ ਦੇਣਗੇ। ਜ਼ਿਕਰਯੋਗ ਹੈ ਕਿ ਇਜ਼ਰਾਈਲ-ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਇਕ ਮਹੀਨਾ ਹੋ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm