International Main News News

ਟਰੰਪ ਨੇ ਭਾਰਤ-ਪਾਕਿਸਤਾਨ ਟਕਰਾਅ ਰੁਕਵਾਉਣ ਦਾ ਫਿਰ ਕੀਤਾ ਦਾਅਵਾ, 25 ਵਾਰ ਲਿਆ ਕਰੈਡਿਟ

ਡੌਨਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼:- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਟਕਰਾਅ ਉਨ੍ਹਾਂ ਨੇ ਰੁਕਵਾਇਆ ਸੀ। ਟਰੰਪ ਨੇ 73 ਦਿਨਾਂ ਵਿਚ 25 ਵਾਰ ਇਹ ਕਰੈਡਿਟ ਲਿਆ ਹੈ। ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਪਾਕਿਸਤਾਨ ਜੰਗ ਦੌਰਾਨ ਪੰਜ ਲੜਾਕੂ ਜਹਾਜ਼ ਡਿੱਗਣ ਦਾ ਦਾਅਵਾ ਵੀ ਕੀਤਾ ਹੈ।

ਟਰੰਪ ਨੇ ਵਾਈਟ ਹਾਊਸ ਵਿਚ ਇਕ ਸਮਾਗਮ ਦੌਰਾਨ ਕਿਹਾ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਹੁਤ ਜ਼ਿਆਦਾ ਵਧ ਗਿਆ ਸੀ ਅਤੇ ਕਿਸੇ ਵੀ ਸਮੇਂ ਪ੍ਰਮਾਣੂ ਹਥਿਆਰਾਂ ਦਾ ਇਸਤੇਮਾਲ ਵੀ ਹੋ ਸਕਦਾ ਸੀ। ਦੱਸਣਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 10 ਜੂਨ ਨੂੰ ਸੀਜਫਾਇਰ ਹੋਇਆ ਸੀ ਅਤੇ ਉਸ ਸਮੇਂ ਟਰੰਪ ਨੇ ਜੰਗਬੰਦੀ ਕਰਾਉਣ ਦਾ ਦਾਅਵਾ ਕੀਤਾ ਸੀ।

ਟਰੰਪ ਨੇ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੂੰ ਫੋਨ ਕਰਕੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਲੜਾਈ ਨਹੀਂ ਰੁਕੀ ਤਾਂ ਅਮਰੀਕਾ ਇਨ੍ਹਾਂ ਦੇਸ਼ਾਂ ਨਾਲ ਵਪਾਰ ਰੋਕ ਦੇਵੇਗਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm