Main News News

ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਕਰ ਦਿੱਤਾ ਐਲਾਨ

Navjot kaur sidhu

ਅੰਮਿ੍ਰਤਸਰ/ਬਿਊਰੋ ਨਿਊਜ਼  
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮਿ੍ਰਤਸਰ ਤੋਂ ਵਿਧਾਨ ਸਭਾ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ।

ਧਿਆਨ ਰਹੇ ਕਿ 2027 ਵਿਚ ਪੰਜਾਬ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਹੁਣ ਤੋਂ ਹੀ ਸਿਆਸੀ ਆਗੂਆਂ ਨੇ ਆਪੋ-ਆਪਣੀ ਦਾਅਵੇਦਾਰੀ ਪੇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।

ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਟਿਕਟ ਦੇਵੇ ਜਾਂ ਨਾ ਦੇਵੇ, ਉਹ ਵੀ ਵਿਧਾਨ ਸਭਾ ਦੀ ਚੋਣ ਲੜੇਗੀ। ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਉਹ ਜਨਤਾ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਵਿਧਾਇਕ ਬਣ ਕੇ ਇਹ ਕੰਮ ਚੰਗੀ ਤਰ੍ਹਾਂ ਹੋ ਸਕਦਾ ਹੈ।

ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅੰਮਿ੍ਰਤਸਰ (ਈਸਟ) ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਡਾ. ਨਵਜੋਤ ਕੌਰ ਪਹਿਲਾਂ ਵੀ ਇਸੇ ਹਲਕੇ ਤੋਂ ਵਿਧਾਇਕ ਰਹੇ ਰਹਿ ਚੁੱਕੇ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm