Main News News

ਪਹਿਲਾਂ ਰਿਚਾਰਜ ਫੇਰ ਆਉ ਬਿਜਲੀ, ਪੰਜਾਬ ‘ਚ ਨਵੇਂ ਹੁਕਮ ਜਾਰੀ

ਪ੍ਰੀ-ਪੇਡ ਬਿਜਲੀ ਮੀਟਰ

Manpreet Caur: (Chandigarh)

ਬਿਜਲੀ ਵਿਭਾਗ ਨੇ ਪੰਜਾਬ ਵਿਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਨਵੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਲਾਗੂ ਕਰਨ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਸਦੇ ਤਹਿਤ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਹੋਰ ਖੇਤਰਾਂ ਵਿਚ ਪ੍ਰੀ-ਪੇਡ ਸਮਾਰਟ ਬਿਜਲੀ ਮੀਟਰ ਲਗਾਉਣਾ ਲਾਜ਼ਮੀ ਕੀਤਾ ਜਾ ਰਿਹਾ ਹੈ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਨੇ ਫੈਸਲਾ ਕੀਤਾ ਹੈ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ 15 ਫਰਵਰੀ ਤੱਕ ਪ੍ਰੀ-ਪੇਡ ਸਮਾਰਟ ਮੀਟਰ ਲਗਾਉਣੇ ਲਾਜ਼ਮੀ ਹਨ ਜਿਸ ਨਾਲ ਬਾਅਦ ਵਿੱਚ ਬਿੱਲ ਆਉਣ ਦੀ ਥਾਂ ਪਹਿਲਾਂ ਹੀ ਬਿੱਲ ਦੀ ਅਦਾਇਗੀ ਕੀਤੀ ਜਾਵੇਗੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm