Main News News

ਪੀਸੀਏ ਦੇ ਜਨਰਲ ਸਕੱਤਰ ਵਜੋਂ ਨਿਯੁਕਤ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਅਸਤੀਫਾ

ਮੁਹਾਲੀ/ਬਿਊਰੋ ਨਿਊਜ਼:- ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕ ਨੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਵਿਧਾਇਕ ਕੁਲਵੰਤ ਸਿੰਘ ਦੇ ਅਚਾਨਕ ਅਸਤੀਫੇ ਨੇ ਕਿ੍ਰਕਟ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

ਪੀਸੀਏ ਵੱਲੋਂ ਹੁਣ 15 ਦਿਨਾਂ ਅੰਦਰ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ ਹੈ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਪੀਸੀਏ ਦੇ ਸਿਖਰਲੇ ਤਿੰਨ ਅਹੁਦਿਆਂ ਲਈ ਨਿਰਵਿਰੋਧ ਚੁਣੇ ਗਏ ਸਨ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ, ਜੋ ਸਿਆਸੀ ਹਲਕਿਆਂ ਵਿੱਚ ਜਾਣਿਆ-ਪਛਾਣਿਆ ਨਾਮ ਹੈ ਅਤੇ ਉਹ 251 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਨਾਲ ਸਿਆਸੀ ਤੌਰ ’ਤੇ ਕੰਮ ਵੀ ਕੀਤਾ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm