Main News News

ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ

ਪ੍ਰਤਾਪ ਸਿੰਘ ਬਾਜਵਾ

ਪੰਜਾਬ ਵਿਚ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਨੂੰ ਲੈ ਕੇ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿੱਚ ਕਿਸੇ ਦੀ ਜਾਨ ਸੁਰੱਖਿਅਤ ਹੈ? ਉਨ੍ਹਾਂ ਕਿਹਾ ਕਿ ਪਹਿਲਾ ਮੌਲਿਕ ਅਧਿਕਾਰ ਆਪਣੀ ਜਾਨ-ਮਾਲ ਦੀ ਰੱਖਿਆ ਕਰਨਾ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਹੀ ਕਿਹਾ ਹੈ ਕਿ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਕੁਝ ਆਗੂ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਹਨ। ਬਾਜਵਾ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਬਾਜਵਾ ਨੇ ਕਿਹਾ, ਅਸੀਂ ਮਹਿਲਾਵਾਂ ਨੂੰ 1,000 ਰੁਪਏ ਦੇਣ ਦਾ ਸਵਾਗਤ ਕਰਦੇ ਹਾਂ, ਜੋ ਕਿ ਇੱਕ ਚੰਗੀ ਗੱਲ ਹੈ। ਪਰ ਪੰਜ ਸਾਲਾਂ ਵਿੱਚ, ਮਹਿਲਾਵਾਂ 60,000 ਰੁਪਏ ਦੀਆਂ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਬਜਟ ਭਾਸ਼ਣ ਵਿੱਚ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਨ੍ਹਾਂ ਨੂੰ 48,000 ਰੁਪਏ ਦੀ ਕੋਈ ਉਮੀਦ ਹੈ ਜਾਂ ਉਨ੍ਹਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਚਾਹੀਦੇ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm