ਕਾਨੂੰਨੀ ਅੜਿੱਕਾ ਖ਼ਤਮ ਹੋਣ ਤੋਂ ਬਾਅਦ ਪੰਜਾਬ ਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਕਿਉਂਕਿ ਗਰੀਨ ਟ੍ਰਿਬਿਊਨਲ ਵੱਲੋਂ ਝੋਨੇ ਦੀ ਅਗੇਤੀ ਲੁਆਈ ਦੇ ਮਾਮਲੇ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗਿਰਦੇ ਪਾਣੀ ਦੇ ਪੱਧਰ ਨੂੰ ਮੁੱਖ ਰੱਖ ਕਿ ਕਈ ਸੰਸਥਾਵਾਂ ਨੇ ਝੋਨੇ ਦੀ ਅਗੇਤੀ ਲੁਆਈ ਨੂੰ ਲੈ ਕਿ ਚਿੰਤਾ ਪ੍ਰਗਟਾਈ ਸੀ।
ਪੰਜਾਬ ’ਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋਣ ਦਾ ਰਾਹ ਪੱਧਰਾ:
