Main News

ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ-

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ। ਬਜਟ ’ਚ ਦੋ ਵਰ੍ਹਿਆਂ ਮਗਰੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਝਲਕਾਰਾ ਵੀ ਵੇਖਣ ਨੂੰ ਮਿਲ ਸਕਦਾ ਹੈ। ਆਪ ਸਰਕਾਰ ਵਲੋਂ ਚੌਥੇ ਬਜਟ ਵਿੱਚ ਆਮ ਆਦਮੀ ’ਤੇ ਕੋਈ ਨਵਾਂ ਟੈਕਸ ਲਾਉਣ ਦੀ ਸੰਭਾਵਣਾ ਘੱਟ ਜਾਪਦੀ ਹੈ। ਸਾਲ 2025-26 ਲਈ ਬਜਟ ਪ੍ਰਸਤਾਵ ਜ਼ਰੀਏ ਆਪ ਸਰਕਾਰ ਸੂਬੇ ਦੀ ਵਿੱਤੀ ਮਜ਼ਬੂਰੀ ਨੂੰ ਦਰਸਾਏਗੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm