Main News

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ:

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ICE (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ। ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm