Main News

ਪੰਜਾਬ ਵਿੱਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ’ਤੇ ਰੇਲਾਂ ਰੋਕਣ ਵਾਲਿਆ ਨੂੰ ਭਗਵੰਤ ਮਾਨ ਦੇ ਸਿੱਧੀ ਚਿਤਾਵਾਨੀ:

ਪੰਜਾਬ ਵਿਚ ਆਏ ਦਿਨ ਧਰਨੇ ਲਗਾ ਕੇ ਸੜਕਾਂ ਜਾਮ ਕਰਨ ਅਤੇ ਰੇਲਾਂ ਰੋਕਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੇ ਤੌਰ ‘ਤੇ ਅਜਿਹਾ ਨਾ ਕਰਨ ਲਈ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ‘ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ ਜਾਂ ਹੜਤਾਲਾਂ, ਪਬਲਿਕ ਦੇ ਵਿਰੁੱਧ ਮੰਨੇ ਜਾਣਗੇ।

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਮੁੜ ਤੋਂ ਸੰਭੂ ਬਾਰਡਰ ਤੇ ਮੋਰਚਾ ਲਾਉਣ ਦੀ ਤਿਆਰੀ ਸ਼ੁਰੂ ਕਰ ਲਈ ਸੀ। SKM ਗ਼ੈਰ ਸਿਆਸੀ ਨੇ ਸ਼ੰਭੂ ਥਾਣੇ ਦਾ ਘਿਰਾਓ ਕਰਨਾ ਸੀ। ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਆਪਣੇ ਘਰ ’ਚ ਫ਼ਰੀਦਕੋਟ ਪੁਲਿਸ ਨੇ ਨਜ਼ਰਬੰਦ ਕਰ ਲਿਆ ਹੈ। ਅਤੇ ਪੁਲਿਸ ਨੇ ਉਹਨਾਂ ਨੇ ਘਰ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm