Main News News

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਈ ਇਕ ਲੱਖ ਏਕੜ ਤੋਂ ਜ਼ਿਆਦਾ ਫਸਲ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਵਿਚ ਇਕ ਲੱਖ ਏਕੜ ਤੋਂ ਜ਼ਿਆਦਾ ਫਸਲ ਪਾਣੀ ਦੀ ਮਾਰ ਹੇਠ ਆਈ ਹੈ। ਡੈਮਾਂ ਤੋਂ ਬਿਆਸ ਤੇ ਸਤਲੁਜ ਦਰਿਆ ਵਿਚ ਛੱਡੇ ਪਾਣੀ ਨੇ ਸੂਬੇ ਦੇ 7 ਜ਼ਿਲ੍ਹਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਕਰੀਬ 150 ਪਿੰਡ ਹੜ੍ਹਾਂ ਦੀ ਮਾਰ ਆ ਗਏ ਹਨ।

ਪੰਜਾਬ ਸਰਕਾਰ ਨੇ ਹਾਲਾਤ ਨੂੰ ਦੇਖਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਆਪਣੀਆਂ ਟੀਮਾਂ ਨੂੰ ਭੇਜਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਾਜ਼ਿਲਕਾ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਅੰਮਿ੍ਰਤਸਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਫਸਲਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਹੋਰ ਭਾਰੀ ਮੀਂਹ ਪੈਣ ਦਾ ਖਦਸ਼ਾ ਪ੍ਰਗਟ ਕੀਤਾ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm