Main News News

ਬਖਸ਼ੇ ਨਹੀਂ ਜਾਣਗੇ ਨਸ਼ਾ ਤਸਕਰ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ


ਨਵੀਂ ਦਿੱਲੀ/ਬਿਊੁਰੋ ਨਿਊਜ਼:- ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੇਜਰੀਵਾਲ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀਆਂ ਦੀਆਂ ਗੱਡੀਆਂ ਵਿਚ ਨਸ਼ੇ ਦੀ ਤਸਕਰੀ ਹੁੰਦੀ ਸੀ। ਹੁਣ ਅਜਿਹੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵਿਅਕਤੀ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਕੋਈ ਵੀ ਵੱਡਾ ਨੇਤਾ ਹੋਵੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਹੀ ਨਹੀਂ ਸਗੋਂ ਦਿੱਲੀ ਅਤੇ ਹਰਿਆਣਾ ਵਿਚ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ।

ਇਸੇ ਦੌਰਾਨ ਮਜੀਠੀਆ ਦੀ ਗ੍ਰਿਫਤਾਰੀ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਸਹੀ ਦੱਸਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm