Main News News

ਬਿਕਰਮ ਮਜੀਠੀਆ ਖਿਲਾਫ ਅਗਲੇ ਸਾਲ ਦੋਸ਼ ਹੋਣਗੇ ਤੈਅ

ਬਿਕਰਮ ਸਿੰਘ ਮਜੀਠੀਆ

ਮੁਹਾਲੀ/ਬਿਊਰੋ ਨਿਊਜ਼
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਹਨ।

ਮੁਹਾਲੀ ਦੀ ਅਦਾਲਤ ਵਿਚ ਇਸ ਮਾਮਲੇ ’ਤੇ ਸੁਣਵਾਈ ਹੋਈ, ਪਰ ਮਜੀਠੀਆ ਖਿਲਾਫ ਦੋਸ਼ ਤੈਅ ਨਹੀਂ ਹੋ ਸਕੇ। ਹੁਣ ਮਜੀਠੀਆ ਖਿਲਾਫ ਅਗਲੇ ਸਾਲ 2026 ਵਿਚ ਦੋਸ਼ ਤੈਅ ਹੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਅਦਾਲਤ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਜਨਵਰੀ ਨੂੰ ਹੋਵੇਗੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਖਿਲਾਫ 22 ਅਗਸਤ ਨੂੰ ਮੁਹਾਲੀ ਅਦਾਲਤ ਵਿਚ ਵਿਜੀਲੈਂਸ ਨੇ ਚਲਾਨ ਪੇਸ਼ ਕੀਤਾ ਸੀ।

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂੁਨ ਨੂੰ ਅੰਮਿ੍ਰਤਸਰ ਤੋਂ ਗਿ੍ਰਫਤਾਰ ਕੀਤਾ ਸੀ। ਮਜੀਠੀਆ ਖਿਲਾਫ ਇਲਜ਼ਾਮ ਹਨ ਕਿ ਉਨ੍ਹਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm