Main News News

ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚੋਂ ਨਾ ਮਿਲੀ ਕੋਈ ਰਾਹਤ

ਮੁਹਾਲੀ/ਬਿਊਰੋ ਨਿਊਜ਼:- ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਤਹਿਤ ਨਾਭਾ ਦੀ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਅੱਜ ਬੁੱਧਵਾਰ ਨੂੰ ਅਦਾਲਤ ਵਿਚ ਮਜੀਠੀਆ ਦੀਆਂ ਦੋ ਪਟੀਸ਼ਨਾਂ ’ਤੇ ਸੁਣਵਾਈ ਹੋਈ, ਜਿਸ ਵਿਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੇ ਦਾਅਵੇ ਪੇਸ਼ ਕੀਤੇ।

ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ ਭਲਕੇ 7 ਅਗਸਤ ’ਤੇ ਪਾ ਦਿੱਤੀ ਹੈ। ਇਸੇ ਤਰ੍ਹਾਂ ਬੈਰਕ ਬਦਲਣ ਦੇ ਮਾਮਲੇ ਵਿਚ ਮਜੀਠੀਆ ਦੀ ਅਰਜ਼ੀ ’ਤੇ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਨਾਭਾ ਦੀ ਜੇਲ੍ਹ ਵਿਚ ਬੰਦ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm