Main News News

ਬੱਚਿਆਂ ਕੋਲੋਂ ਭੀਖ ਮੰਗਵਾਉਣ ਵਾਲੇ ਮਾਪਿਆਂ ਉੱਤੇ ਹੋਵੇਗੀ ਕਾਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਚੰਡੀਗੜ੍ਹ ’ਚ ਮੀਡੀਆ ਨੂੰ ਸੰਬੋਧਨ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਹੁਣ ਭਿਖਾਰੀ ਮੁਕਤ ਸੂਬਾ ਬਣਾਇਆ ਜਾਵੇਗਾ।

ਪ੍ਰਸ਼ਾਸਨ ਵਲੋਂ ਭਿਖਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋ ਦਿਨਾਂ ਵਿਚ 40 ਤੋਂ ਵੱਧ ਬੱਚਿਆਂ ਨੂੰ ਬਚਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਤਾ-ਪਿਤਾ ਆਪਣੇ ਬੱਚਿਆਂ ਕੋਲੋਂ ਜ਼ਬਰਨ ਭੀਖ ਮੰਗਵਾਉਂਦੇ ਹਨ ਤਾਂ ਪਹਿਲਾਂ ਉਨ੍ਹਾਂ ਨੂੰ ਸਮਝਾਇਆ ਜਾਵੇਗਾ।

ਜੇਕਰ ਉਹ ਨਹੀਂ ਮੰਨੇ ਤਾਂ ਉਨ੍ਹਾਂ ਨੂੰ ਅਣਫਿੱਟ ਐਲਾਨਿਆ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਬੱਚਿਆਂ ਨੂੰ ਗੋਦ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਤੰਬਰ 2024 ਵਿਚ ਜੀਵਨਜੋਤ ਪ੍ਰੋਜੈਕਟ ਲਾਂਚ ਕੀਤਾ ਸੀ। ਇਸਦਾ ਮਕਸਦ ਸੜਕਾਂ ’ਤੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm