International Main News

ਭਾਰਤੀ ਦੂਤਾਵਾਸ ਵੱਲੋਂ ਥਾਈਲੈਂਡ-ਕੰਬੋਡੀਆ ਟਕਰਾਅ ਦੇ ਚੱਲਦਿਆਂ ਯਾਤਰਾ ਸਬੰਧੀ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼:- ਥਾਈਲੈਂਡ ਵਿਚ ਭਾਰਤੀ ਦੂਤਾਵਾਸ ਨੇ ਅੱਜ ਸ਼ੁੱਕਰਵਾਰ ਨੂੰ ਦੇਸ਼ ਵਿਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਚੱਲਦਿਆਂ ਭਾਰਤੀ ਨਾਗਰਿਕਾਂ ਨੂੰ ਥਾਈਲੈਂਡ-ਕੰਬੋਡੀਆ ਸਰਹੱਦ ’ਤੇ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ 7 ਸੂਬਿਆਂ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।

ਸਰਕਾਰੀ ਥਾਈ ਪਬਲਿਕ ਬਰੌਡ ਕਾਸਟਿੰਗ ਸਰਵਿਸ ਅਨੁਸਾਰ ਲੰਘੇ ਕੱਲ੍ਹ ਵੀਰਵਾਰ ਨੂੰ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਉਨ੍ਹਾਂ ਦੇ ਦੇਸ਼ਾਂ ਦੀ ਸਰਹੱਦ ’ਤੇ ਝੜਪਾਂ ਹੋਈਆਂ ਸਨ, ਜਿਸ ਵਿਚ ਘੱਟੋ-ਘੱਟ 11 ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ।

ਭਾਰਤੀ ਦੂਤਾਵਾਸ ਨੇ ਥਾਈਲੈਂਡ-ਕੰਬੋਡੀਆ ਸਰਹੱਦ ਨੇੜੇ ਦੀ ਸਥਿਤੀ ਦੇ ਮੱਦੇਨਜ਼ਰ ਥਾਈਲੈਂਡ ਦੀ ਯਾਤਰਾ ਕਰਨ ਵਾਲੇ ਭਾਰਤੀ ਯਾਤਰੀਆਂ ਨੂੰ ਅਪਡੇਟਸ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm