Main News News

ਭਾਰਤ ਵਿੱਚ ਭਲਕੇ ਬੁੱਧਵਾਰ ਨੂੰ 25 ਕਰੋੜ ਕਰਮਚਾਰੀ ਕਰਨਗੇ ਹੜਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼:- ਬੈਂਕ, ਬੀਮਾ, ਡਾਕ, ਹਾਈਵੇ ਅਤੇ ਕਈ ਸੂਬਿਆਂ ਵਿਚ ਸਰਕਾਰੀ ਆਵਾਜਾਈ ਵਰਗੀਆਂ ਅਹਿਮ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਜ਼ਿਆਦਾ ਕਰਮਚਾਰੀ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ’ਤੇ ਜਾਣ ਵਾਲੇ ਹਨ।

10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀ ਸੰਗਠਨ ਵੀ ਹੜਤਾਲ ’ਤੇ ਜਾ ਰਹੇ ਹਨ। ਇਸ ਬੰਦ ਦਾ ਮਕਸਦ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਦਾ ਵਿਰੋਧ ਕਰਨਾ ਹੈ, ਜਿਨ੍ਹਾਂ ਨੂੰ ਯੂਨੀਅਨਾਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਸਮਰਥਕ ਮੰਨਦੀਆਂ ਹਨ। ਟਰੇਡ ਯੂਨੀਅਨਾਂ ਦਾ ਆਰੋਪ ਹੈ ਕਿ ਸਰਕਾਰ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਲਈ ਪਬਲਿਕ ਸੈਕਟਰ ਦੀਆਂ ਕੰਪਨੀਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm