Main News News

ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ

ਸਿੱਖ ਜਥਾ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ

। ਧਿਆਨ ਰਹੇ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਤਾਲੁਕਾਤ ਸੰਬੰਧ ਸਭ ਖ਼ਤਮ ਹੋ ਚੁੱਕੇ ਸਨ ਤੇ ਇਸ ਦੇ ਦੌਰਾਨ ਹੀ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਉਣ ਜਾਣ ਵਾਲੇ ਹਰੇਕ ਧਰਮਾਂ ਦੇ ਜਥਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਸੀ।

ਇਹ ਰੋਕ ਖ਼ਾਸ ਕਰਕੇ ਭਾਰਤ ਸਰਕਾਰ ਵਲੋਂ ਹੀ ਲਗਾਈ ਗਈ ਸੀ। ਹੁਣ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾਣ ਵਾਲੀਆਂ ਸੰਗਤਾਂ ਨੂੰ ਮਨਜੂਰੀ ਦੇ ਦਿੱਤੀ ਹੈ।

ਇਸਦੇ ਚੱਲਦਿਆਂ ਭਾਰਤ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਭਾਰਤ ਤੋਂ ਜਾਣ ਵਾਲੇ ਸ਼ਰਧਾਲੂ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਜਾਣ ਵਾਲੇ ਪਾਸਪੋਰਟਾਂ ’ਤੇ ਹੀ ਪਾਕਿਸਤਾਨ ਜਾ ਸਕਣਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm