Main News

ਲੁਧਿਆਣਾ ਜਿਮਨੀ ਚੋਣ ’ਚ ਪਾਰਟੀਆਂ ਛੱਡਣ ਵਾਲਿਆਂ ਨੇ ਤੋੜੇ ਰਿਕਾਰਡ

ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਅੱਜ ਦਿੱਲੀ ਵਾਲਿਆਂ ਦੀ ਅਧੀਨਗੀ ਨੂੰ ਤਿਆਗਦਿਆਂ ਹੋਇਆਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੀ ਟੀਮ ਸਮੇਤ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦੇ ਕਿਹਾ ਕਿ ਅਸੀਂ ਉਨ੍ਹਾਂ ਦੀ ਬੇਬਾਕੀ ਅਤੇ ਨਿਡਰਤਾ ਦੀ ਵੀ ਸ਼ਲਾਘਾ ਕਰਦੇ ਹਾਂ, ਜਿਸ ਤਰੀਕੇ ਉਨ੍ਹਾਂ ਨੇ ਪੰਜਾਬ ‘ਤੇ ਕਾਬਜ਼ ਹੋਏ ਦਿੱਲੀ ਵਾਲਿਆਂ ਦੇ ਲੋਟੂ ਟੋਲੇ ਖਿਲਾਫ਼ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਦੇ ਪੰਜਾਬ ਪ੍ਰਤੀ ਪਿਆਰ ਅਤੇ ਜਜ਼ਬੇ ਦੀ ਵੀ ਪ੍ਰਸੰਸਾ ਕਰਨੀ ਬਣਦੀ ਹੈ।

ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਦਿੱਲੀ ਤੋਂ ਚੱਲ ਰਹੀ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਲਈ ਕੋਈ ਵੀ ਕੰਮ ਨਹੀਂ ਕਰ ਰਹੀ ਇੱਥੋਂ ਤੱਕ ਕਿ ਚੈਅਰਮੈਨੀਆਂ ਵੀ ਦਿੱਲੀ ਵਾਲੇ ਹੀ ਲੈ ਰਹੇ ਹਨ ਜਦਕਿ ਕਿ ਆਮ ਆਦਮੀ ਪਾਰਟੀ ਦੇ ਵਰਕਰ ਨੂੰ ਮਹਿਨਤ ਕਰਨ ਦੇ ਬਾਵਜੂਦ ਕੁਝ ਵੀ ਹਾਸ਼ਿਲ ਨਹੀਂ ਹੋਇਆ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm