Main News News

ਸ੍ਰੀ ਹਰਮਿੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਕਾਬੂ

ਅੰਮ੍ਰਿਤਸਰ/ਨਿਊਜ਼:-ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਉਪਰੰਤ ਪੁਲਿਸ ਵਲੋਂ ਫਰੀਦਾਬਾਦ ਦੇ ਇਕ ਸਾਫਟਵੇਅਰ ਇੰਜੀਨੀਅਰ ਨੂੰ ਕਾਬੂ ਕੀਤਾ ਹੈ। ਇਸ ਵਿਅਕਤੀ ਦੀ ਸ਼ਨਾਖਤ ਸ਼ੁਭਮ ਦੂਬੇ ਵਜੋਂ ਹੋਈ ਹੈ ਅਤੇ ਉਸਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਈਮੇਲ ਸਿਰਫ ਸ੍ਰੀ ਹਰਿਮੰਦਰ ਸਾਹਿਬ ਨੂੰ ਹੀ ਨਹੀਂ ਸਗੋਂ ਦਿੱਲੀ ਦੇ ਸਕੂਲਾਂ, ਅਦਾਲਤਾਂ, ਮੁੱਖ ਮੰਤਰੀ, ਸੰਸਦ ਮੈਂਬਰਾਂ ਅਤੇ ਤਾਮਿਲਨਾਡੂ ਦੇ ਕਈ ਅਦਾਰਿਆਂ ਨੂੰ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪੁੱਛਗਿੱਛ ਦੌਰਾਨ ਸ਼ੁਭਮ ਦੂਬੇ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਨੂੰ 14 ਜੁਲਾਈ ਤੋਂ ਹੁਣ ਤੱਕ 5 ਧਮਕੀ ਭਰੇ ਈਮੇਲ ਮਿਲੇ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm