Main News News

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਬਾ ਰਾਮਦੇਵ ਐਸਜੀਪੀਸੀ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈਕ

ਬਾਬਾ ਰਾਮ ਦੇਵ

ਅੰਮ੍ਰਿਤਸਰ /ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਰਾਮਦੇਵ ਨੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।

ਇਸੇ ਦੌਰਾਨ ਰਾਮਦੇਵ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕੀਤੀ।

ਇਸ ਦੌਰਾਨ ਬਾਬਾ ਰਾਮਦੇਵ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ 1 ਕਰੋੜ ਰੁਪਏ ਦਾ ਚੈਕ ਵੀ ਸੌਂਪਿਆ ਗਿਆ।

ਇਸ ਮੌਕੇ ਰਾਮਦੇਵ ਨੇ ਕਿਹਾ ਕਿ ਅੱਗੇ ਵੀ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਕੀਤੀ ਜਾ ਰਹੀ ਮੱਦਦ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।

ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਮਨੁੱਖਤਾ ਦੀ ਭਲਾਈ ਲਈ ਬਲੀਦਾਨ ਦਿੱਤਾ ਹੈ, ਉਹ ਗੁਰੂ ਸਾਹਿਬਾਨ ਦਾ ਦੇਣਾ ਕਦੇ ਵੀ ਨਹੀਂ ਮੋੜ ਸਕਦੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm