International Main News News

ਅਮਰੀਕਾ ਦੇ ਨਿਊਯਾਰਕ ਵਿੱਚ ਗੋਲੀਬਾਰੀ ਦੌਰਾਨ 5 ਮੌਤਾਂ

ਵਾਸ਼ਿੰਗਟਨ/ਬਿਊਰੋ ਨਿਊਜ਼: ਅਮਰੀਕਾ ਦੇ ਨਿਊਯਾਰਕ ਵਿਖੇ ਮਿਡਟਾਊਨ ਮੈਨਹਟਨ ਵਿਚ ਇਕ ਦਫਤਰ ਦੀ ਇਮਾਰਤ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਪੁਲਿਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਹਮਲਾਵਰ ਦੀ ਪਛਾਣ ਸ਼ੇਨ ਤਾਮੁਰਾ ਵਜੋਂ ਹੋਈ ਹੈ, ਜੋ ਕਿ ਨੇਵਾਡਾ ਦਾ ਰਹਿਣ ਵਾਲਾ ਸੀ।

ਘਟਨਾ ਤੋਂ ਬਾਅਦ, ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਉਸਦੀ ਵੀ ਮੌਤ ਹੋ ਗਈ। ਮੈਨਹਟਨ ਵਿਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਸ਼ੇਨ ਤਾਮੁਰਾ ਲਾਸ ਵੇਗਾਸ ਦਾ ਰਹਿਣ ਵਾਲਾ ਸੀ ਅਤੇ ਉਸਦੀ ਉਮਰ 27 ਸਾਲ ਦੱਸੀ ਗਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਫੁੱਟਬਾਲ ਦਾ ਖਿਡਾਰੀ ਰਹਿ ਚੁੱਕਾ ਹੈ।

ਧਿਆਨ ਰਹੇ ਕਿ ਇਹ ਘਟਨਾ ਪਾਰਕ ਐਵੇਨਿਊ ’ਤੇ ਸਥਿਤ ਇਕ ਹਾਈ-ਪ੍ਰੋਫਾਈਲ ਦਫਤਰ ਦੀ ਇਮਾਰਤ ਵਿਚ ਸ਼ਾਮ ਦੇ ਸਮੇਂ ਵਾਪਰੀ, ਜਿੱਥੇ ਕਈ ਵੱਡੀਆਂ ਵਿੱਤੀ ਕੰਪਨੀਆਂ ਅਤੇ ਨੈਸ਼ਨਲ ਫੁੱਟਬਾਲ ਲੀਗ ਦੇ ਦਫਤਰ ਹਨ। ਗੋਲੀਬਾਰੀ ਦਾ ਇਹ ਮਾਮਲਾ ਅਮਰੀਕੀ ਸੰਸਦ ’ਚ ਵੀ ਪਹੁੰਚ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm