Main News News

1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਦਾ ਮਾਮਲਾ, ਪੰਜਾਬ ਸਰਕਾਰ ਫੇਰ ਪਹੁੰਚੀ ਸੁਪਰੀਮ ਕੋਰਟ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਹੋਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਅਰਜ਼ੀ ਦਾਖਲ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਸੁਪਰੀਮ ਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 14 ਜੁਲਾਈ ਦੇ ਆਦੇਸ਼ ਵਿਚ ਸੋਧ ਕਰਨ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਅਗਸਤ 2022 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ।

ਨਾਲ ਹੀ ਕਿਹਾ ਗਿਆ ਸੀ ਕਿ ਇਸ ਭਰਤੀ ਪ੍ਰਕਿਰਿਆ ਦੇ ਦੌਰਾਨ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm