Main News News

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ 6 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਅੰਮ੍ਰਿਤਸਰ/ਬਿਊਰੋ ਨਿਊਜ਼- ਨਵੇਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਉਂਦੀ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਇਜਲਾਸ ਵਿਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਲ ਹੋਣਗੇ, ਉਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ।

ਧਿਆਨ ਰਹੇ ਕਿ ਇਸੇ ਮਹੀਨੇ ਲੰਘੀ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ। ਇਸੇ ਦੌਰਾਨ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm