Main News

ਦਿੱਲੀ ’ਚ ਸ੍ਰੀ ਸ਼ਾਰਦਾ ਇੰਸਟੀਚਿਊਟ ਦੇ ਸਾਬਕਾ ਮੁਖੀ ’ਤੇ ਜਿਨਸ਼ੀ ਸ਼ੋਸ਼ਣ ਦੇ ਇਲਜ਼ਾਮ

ਨਵੀਂ ਦਿੱਲੀ/ਬਿਊਰੋ ਨਿਊਜ਼ 

ਦਿੱਲੀ ਦੇ ਸ੍ਰੀ ਸ਼ਾਰਦਾ ਇੰਸਟੀਚਿਊਟ ਆਫ ਇੰਡੀਅਨ ਮੈਨੇਜਮੈਂਟ ਦੇ ਸਾਬਕਾ ਮੁਖੀ ਸਵਾਮੀ ਚੈਤਨਯਾਨੰਦ ਸਰਸਵਤੀ ਵਿਰੁੱਧ 17 ਵਿਦਿਆਰਥਣਾਂ ਨਾਲ ਜਿਨਸ਼ੀ ਸ਼ੋਸ਼ਣ ਦੇ ਆਰੋਪ ਸਾਹਮਣੇ ਆਏ ਹਨ।

ਇਹ ਵਿਦਿਆਰਥੀ ਈ.ਡਬਲਿਊ.ਐਸ. ਸਕਾਲਰਸ਼ਿਪ ਅਧੀਨ ਸੰਸਥਾ ਵਿਚ ਪੋਸਟ ਗਰੈਜੂਏਟ ਡਿਪਲੋਮਾ ਇਨ ਮੈਨੇਜਮੈਂਟ ਕੋਰਸ ਕਰ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਚੈਤਨਯਾਨੰਦ ’ਤੇ ਅਸ਼ਲੀਲ ਟਿੱਪਣੀਆਂ ਕਰਨ, ਅਸ਼ਲੀਲ ਸੁਨੇਹੇ ਭੇਜਣ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਛੂਹਣ ਦਾ ਆਰੋਪ ਹੈ।

ਲੰਘੀ 4 ਅਗਸਤ ਨੂੰ ਵਸੰਤ ਕੁੰਜ ਉਤਰੀ ਪੁਲਿਸ ਸਟੇਸ਼ਨ ਵਿਚ ਚੈਤਨਯਾਨੰਦ ਸਰਸਵਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਸ ਸਮੇਂ ਉਹ ਸੰਸਥਾ ਦੇ ਮੁਖੀ ਸਨ ਅਤੇ ਉਸ ਨੂੰ 9 ਅਗਸਤ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਚੈਤਨਯਾਨੰਦ ਫਰਾਰ ਹੈ। 

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm