Main News News

ਲੱਦਾਖ ’ਚ ਹੋਈ ਹਿੰਸਾ ਕਾਰਨ 4 ਮੌਤਾਂ ਅਤੇ 70 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ

ਲੇਹ/ਬਿਊਰੋ ਨਿਊਜ਼

ਕੇਂਦਰ ਸ਼ਾਸ਼ਿਤ ਪ੍ਰਦੇਸ਼ ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਲੇਹ ਵਿਚ ਅੱਜ ਹਿੰਸਕ ਪ੍ਰਦਰਸ਼ਨ ਹੋਇਆ। ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਝੜਪ ਵੀ ਹੋ ਗਈ।

ਹਿੰਸਕ ਪ੍ਰਦਰਸ਼ਨ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 70 ਤੋਂ ਵੱਧ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਇਸਦੇ ਚੱਲਦਿਆਂ ਵਿਦਿਆਰਥੀਆਂ ਨੇ ਭਾਜਪਾ ਦੇ ਦਫਤਰ ਨੂੰ ਅੱਗ ਵੀ ਲਗਾ ਦਿੱਤੀ। ਉਧਰ ਦੂਜੇ ਪਾਸੇ ਪ੍ਰਸ਼ਾਸਨ ਨੇ ਲੇਹ ਵਿਚ ਬਿਨਾ ਆਗਿਆ ਰੈਲੀ ਅਤੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾ ਦਿੱਤੀ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਇਹ ਵਿਦਿਆਰਥੀ ਸ਼ੋਸ਼ਲ ਐਕਟੀਵਿਸਟ ਸੋਨਮ ਵਾਂਗਚੁਕ ਦੇ ਸਮਰਥਨ ’ਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।

ਸੋਨਮ ਵਾਂਗਚੁਕ ਕੇਂਦਰ ਸ਼ਾਸ਼ਤ ਪ੍ਰਦੇਸ਼ ਨੂੰ ਸੂਬੇ ਦਾ ਦਰਜਾ ਅਤੇ ਸੰਵਿਧਾਨ ਦੇ ਛੇਵੇਂ ਸ਼ਡਿਊਲ ਦੀ ਮੰਗ ਨੂੰ ਲੈ ਕੇ 35 ਦਿਨਾਂ ਦੀ ਭੁੱਖ ਹੜਤਾਲ ’ਤੇ ਸਨ ਅਤੇ ਵਾਂਗਚੁਕ ਨੇ ਅੱਜ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm