Main News News

ਭਗਵੰਤ ਮਾਨ ਸਰਕਾਰ ਦੇ 3 ਵੱਡੇ ਫ਼ੈਸਲੇ, ਨਵੀਂ ਭਰਤੀ ਨੂੰ ਪ੍ਰਵਾਨਗੀ

ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼  
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਸਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ‘ਲੁਧਿਆਣਾ ਨੌਰਥ’ ਨਵੀਂ ਸਬ-ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ ਗਏ ਹੋਰ ਫੈਸਲਿਆਂ ਵਿਚ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।

ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ। ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਪੋਰਟਸ ਮੈਡੀਸਨ ਕਾਡਰ ਵਿੱਚ 100 ਦੇ ਕਰੀਬ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm