News

ਡੋਨਾਲਡ ਟਰੰਪ ਨੇ ਜਪਾਨ ਨੂੰ ਅਮਰੀਕਾ ਦਾ ਸਭ ਤੋਂ ਮਜ਼ਬੂਤ ਦੋਸਤ ਦੱਸਿਆ

ਡੌਨਲਡ ਟਰੰਪ

ਟੋਕੀਓ/ਬਿਊਰੋ ਨਿਊਜ਼
ਅਮਰੀਕਾ ਦੇ ਪ੍ਰਧਾਨ ਮੰਤਰੀ ਡੋਨਾਲਡ ਟਰੰਪ ਨੇ ਟੋਕੀਓ ਦੇ ਅਕਾਸਾਕਾ ਪੈਲੇਸ ਵਿਖੇ ਜਪਾਨ ਦੀ ਨਵ-ਨਿਯੁਕਤ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਨਾਲ ਮੁਲਾਕਾਤ ਕੀਤੀ ਹੈ।

ਟਰੰਪ ਨੇ ਜਪਾਨ ਨੂੰ ਅਮਰੀਕਾ ਦਾ ਸਭ ਤੋਂ ਮਜ਼ਬੂਤ ਸਹਿਯੋਗੀ ਦੱਸਿਆ ਅਤੇ ਜਪਾਨ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਦੱਸਣਯੋਗ ਹੈ ਕਿ ਤਾਕਾਇਚੀ ਹਾਲ ਹੀ ਵਿਚ ਜਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਹੈ।

ਮੀਟਿੰਗ ਦੌਰਾਨ ਵਪਾਰ ਅਤੇ ਸੁਰੱਖਿਆ ਦੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਤਾਕਾਇਚੀ ਨੇ ਐਲਾਨ ਕੀਤਾ ਕਿ ਜਪਾਨ ਅਗਲੇ ਸਾਲ ਅਮਰੀਕਾ ਦੀ 250ਵੀਂ ਵਰ੍ਹੇਗੰਢ ’ਤੇ 250 ਚੈਰੀ ਦੇ ਰੁੱਖ ਤੋਹਫੇ ਵਜੋਂ ਦੇਵੇਗਾ।

ਜਪਾਨ ਦੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਵੀ ਸਿਫਾਰਸ਼ ਕਰਾਂਗੇ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ