Main News News

ਤਰਨ ਤਾਰਨ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਪਈਆਂ ਵੋਟਾਂ

ਤਰਨ ਤਾਰਨ ਰੋਡ ਸ਼ੋਅ ਆਮ ਆਦਮੀ ਪਾਰਟੀ

ਡੀਗੜ੍ਹ/ਬਿਊਰੋ ਨਿਊਜ਼    
ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਅੱਜ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਨਤੀਜਾ 14 ਨਵੰਬਰ ਐਲਾਨਿਆ ਜਾਵੇਗਾ। ਤਰਨਤਾਰਨ ਜ਼ਿਮਨੀ ਚੋਣ ਲਈ ਮੁੱਖ ਚੋਣ ਮੁਕਾਬਲਾ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਭਾਜਪਾ ਵਿਚਾਲੇ ਹੋਵੇਗਾ।

ਇਸੇ ਤਰ੍ਹਾਂ ਬਿਹਾਰ ਵਿਚ ਵੀ ਵਿਧਾਨ ਸਭਾ ਲਈ ਅੱਜ ਦੂਜੇ ਤੇ ਆਖਰੀ ਗੇੜ ਦੌਰਾਨ ਵੋਟਾਂ ਪੈ ਗਈਆਂ ਹਨ ਅਤੇ ਬਿਹਾਰ ਵਿਚ ਪਹਿਲੇ ਗੇੜ ਦੀਆਂ ਵੋਟਾਂ ਲੰਘੀ 6 ਨਵੰਬਰ ਨੂੰ ਪਈਆਂ ਸਨ। ਇਨ੍ਹਾਂ ਸਭ ਵੋਟਾਂ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

ਇਸਦੇ ਚੱਲਦਿਆਂ 14 ਨਵੰਬਰ ਨੂੰ ਦੁਪਹਿਰ ਤੱਕ ਇਹ ਪਤਾ ਲੱਗ ਜਾਵੇਗਾ ਕਿ ਤਾਰਨਤਾਰਨ ਵਿਚ ਕਿਹੜੀ ਪਾਰਟੀ ਦਾ ਉਮੀਦਵਾਰ ਜਿੱਤਦਾ ਅਤੇ ਬਿਹਾਰ ਵਿਚ ਕਿਹੜੀ ਪਾਰਟੀ ਸਰਕਾਰ ਬਣਾਏਗੀ। ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੋਵੇਗਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm