Main News News

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ’ਚ ਕਈ ਫੈਸਲੇ

ਭਗਵੰਤ ਸਿੰਘ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਚ ਸਰਕਾਰੀ ਵਿਭਾਗ ਹੁਣ 5 ਲੱਖ ਰੁਪਏ ਤੱਕ ਦਾ ਸਮਾਨ ਬਿਨਾ ਟੈਂਡਰ ਦੇ ਖਰੀਦ ਸਕਣਗੇ। ਇਹ ਫੈਸਲਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ।

ਇਸ ਤੋਂ ਇਲਾਵਾ ਸੂਬੇ ਵਿਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਜਾਂਚ ਹੋਵੇਗੀ ਅਤੇ ਇਸਦੇ ਲਈ ਪ੍ਰਬੰਧਕ ਦੀ ਨਿਯੁਕਤੀ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਵਿਚ ਇਹ ਵੀ ਫੈਸਲਾ ਹੋਇਆ ਕਿ ਸਰਕਾਰ ਪ੍ਰਾਈਵੇਟ ਸਪੈਸ਼ਲਿਸਟ ਡਾਕਟਰਾਂ ਦੀ ਰਜਿਸਟਰੇਸ਼ਨ ਕਰੇਗੀ ਅਤੇ ਬਦਲੇ ਵਿਚ ਉਨ੍ਹਾਂ ਭੱਤਾ ਵੀ ਦੇਵੇਗੀ।

ਇਸੇ ਤਰ੍ਹਾਂ ਸਰਹੱਦੀ ਖੇਤਰ ਵਿਚ ਤੈਨਾਤ ਹੋਣ ਵਾਲੇ ਅਧਿਆਪਕਾਂ ਅਤੇ ਡਾਕਟਰਾਂ ਨੂੰ ਵੀ ਸਪੈਸ਼ਲ ਭੱਤਾ ਦਿੱਤਾ ਜਾਵੇਗਾ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਹੁਣ ਗੱਡੀਆਂ ਵਿਚ ਜੀ.ਪੀ.ਐਸ. ਲਗਾਇਆ ਜਾਵੇਗਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm