Main News News

ਲੋਕ ਸਭਾ ਵਿਚ ਪਾਸ ਹੋਇਆ ‘ਜੀ ਰਾਮ ਜੀ’ ਬਿੱਲ, ਵਿਰੋਧੀ ਧਿਰਾਂ ਨਾਖੁਸ਼

ਲੋਕ ਸਭਾ , ਸੰਸਦ

ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ 2025 ਨੂੰ ਮਨਜੂਰੀ ਦੇ ਦਿੱਤੀ ਗਈ।

ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਬਿੱਲ ’ਤੇ ਚਰਚਾ ਦਾ ਜਵਾਬ ਦਿੱਤੇ ਜਾਣ ਤੋਂ ਬਾਅਦ ਸਦਨ ਨੇ ਇਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ।

ਬਿੱਲ ਪਾਸ ਹੁੰਦੇ ਹੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਸਦਨ ਦੀ ਕਾਰਵਾਈ ਭਲਕੇ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਬਿੱਲ ’ਤੇ ਲੰਘੀ ਅੱਧੀ ਰਾਤ ਤੋਂ ਬਾਅਦ ਚਰਚਾ ਸਮਾਪਤ ਹੋਈ ਸੀ ਅਤੇ ਇਸ ਚਰਚਾ ਵਿਚ 99 ਸੰਸਦ ਮੈਂਬਰਾਂ ਨੇ ਹਿੱਸਾ ਲਿਆ ਸੀ।

ਇਹ ਨਵਾਂ ਕਾਨੂੰਨ 20 ਸਾਲ ਪੁਰਾਣੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੀ ਥਾਂ ਲਵੇਗਾ।

ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਪਿ੍ਰਅੰਕਾ ਗਾਂਧੀ ਨੇ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ ਨੂੰ ਗਰੀਬਾਂ ਦੇ ਖਿਲਾਫ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਦੇ ਹਾਂ ਅਤੇ ਕਰਦੇ ਰਹਾਂਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm