International Main News News

ਟਰੰਪ ਨੇ ਭਾਰਤ ਨੂੰ ਨਰਕ ਦਾ ਦੁਆਰ ਦੱਸਿਆ

ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਚੀਨ ਨੂੰ ਨਰਕ ਦਾ ਦੁਆਰ ਦੱਸਿਆ ਹੈ। ਟਰੰਪ ਨੇ ਸ਼ੋਸ਼ਲ ਮੀਡੀਆ ’ਤੇ ਇਕ ਚਿੱਠੀ ਪੋਸਟ ਕੀਤੀ ਹੈ, ਜਿਸ ਵਿਚ ਜਨਮ ਦੇ ਅਧਾਰ ’ਤੇ ਨਾਗਰਿਕਤਾ ਦੇਣ ਦੀ ਆਲੋਚਨਾ ਕਰਕੇ ਭਾਰਤ-ਚੀਨ ਸਣੇ ਕਈ ਦੇਸ਼ਾਂ ’ਤੇ ਵਿਵਾਦਿਤ ਟਿੱਪਣੀ ਕੀਤੀ ਹੈ। ਇਸ ਚਿੱਠੀ ਵਿਚ ਟਰੰਪ ਨੇ ਕੈਲੀਫੋਰਨੀਆ ਦੇ ਟੇਕ ਸੈਕਟਰ ਵਿਚ ਭਾਰਤ ਅਤੇ ਚੀਨ ਦੇ ਲੋਕਾਂ ਦੇ ਦਬਦਬੇ ਦਾ ਦਾਅਵਾ ਕੀਤਾ ਹੈ। ਟਰੰਪ ਨੇ ਕਿਹਾ ਹੈ ਕਿ ਜਨਮ ਦੇ ਅਧਾਰ ’ਤੇ ਨਾਗਰਿਕਤਾ ਨਾਲ ਪਰਵਾਸੀ ਆਪਣੇ ਬੱਚਿਆਂ ਨੂੰ ਨਾਗਰਿਕਤਾ ਦਿਵਾਉਂਦੇ ਹਨ ਅਤੇ ਫਿਰ ਪੂਰਾ ਪਰਿਵਾਰ ਅਮਰੀਕਾ ਆ ਜਾਂਦਾ ਹੈ। ਇਸ ਮੁੱਦੇ ਦਾ ਫੈਸਲਾ ਅਦਾਲਤਾਂ ਜਾਂ ਵਕੀਲਾਂ ਨਾਲ ਨਹੀਂ, ਬਲਕਿ ਦੇਸ਼ ਵਿਆਪੀ ਵੋਟਿੰਗ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਕ ਸੋਸ਼ਲ ਮੀਡੀਆ ਸਰਵੇ ਵਿਚ ਜ਼ਿਆਦਾਤਰ ਲੋਕਾਂ ਨੇ ਇਹ ਰਾਏ ਦਿੱਤੀ ਕਿ ਜਨਮ ਦੇ ਅਧਾਰ ’ਤੇ ਮਿਲਣ ਵਾਲੀ ਨਾਗਰਿਕਤਾ ਨੂੰ ਸੀਮਿਤ ਕਰਨਾ ਚਾਹੀਦਾ ਹੈ।  ਟਰੰਪ ਨੇ ਇਹ ਵੀ ਇਸ਼ਾਰਾ ਕੀਤਾ ਕਿ ਉਨ੍ਹਾਂ ਨੂੰ ਅਦਾਲਤਾਂ ਅਤੇ ਕਾਨੂੰਨੀ ਸੰਸਥਾਵਾਂ ’ਤੇ ਭਰੋਸਾ ਨਹੀਂ ਹੈ ਕਿ ਉਹ ਇਸ ਮੁੱਦੇ ’ਤੇ ਸਹੀ ਫੈਸਲਾ ਲੈਣ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm