International Main News

ਪਾਕਿ ਪ੍ਰਧਾਨ ਮੰਤਰੀ ਨੇ ਤੁਰਕੀ ਦੇ ਰਾਸ਼ਟਰਪਤੀ ਨੂੰ ਕਿਹਾ ‘ਪਿਆਰੇ ਭਰਾ’ ਪਾਕਿਸਤਾਨ ਦਾ ਸਮਰਥਨ ਕਰਨ ਲਈ ਕੀਤਾ ਧੰਨਵਾਦ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸਤਾਂਬੁਲ ਵਿੱਚ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ, ਸ਼ਰੀਫ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਏਰਦੋਗਨ ਨੂੰ ਆਪਣਾ “ਪਿਆਰਾ ਭਰਾ” ਕਿਹਾ ਅਤੇ ਲਿਖਿਆ ਕਿ ਉਸਨੇ “ਹਾਲ ਹੀ ਵਿੱਚ ਪਾਕਿਸਤਾਨ-ਭਾਰਤ ਤਣਾਅ ਵਿੱਚ ਪਾਕਿਸਤਾਨ ਨੂੰ ਦ੍ਰਿੜ ਸਮਰਥਨ” ਲਈ ਏਰਦੋਗਨ ਦਾ ਧੰਨਵਾਦ ਕਰਦਾ ਹਾਂ।

ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ, “ਅਸੀਂ ਬਹੁਤ ਸਾਰੇ ਨਾਜ਼ੁਕ ਮੁੱਦਿਆਂ ‘ਤੇ ਚਰਚਾ ਕੀਤੀ, ਖਾਸ ਤੌਰ ‘ਤੇ ਆਰਥਿਕਤਾ, ਵਪਾਰ ਅਤੇ ਸੁਰੱਖਿਆ’ ਨੂੰ ਲੈ ਕਿ। ਤੁਰਕੀ ਨੇ ਭਾਰਤ ਤੇ ਪਾਕਿਸਤਾਨ ਦੇ ਜੰਗ ਤੇ ਤਣਾਅਪੂਰਣ ਸਥਿਤੀ ਵਿੱਚ ਪਾਕਿਸਤਾਨ ਨੂੰ ਡਰੋਨ ਤੇ ਮਿਸਾਈਲਾਂ ਮਹੁੱਈਆ ਕਰਵਾਈਆਂ ਸਨ ਜੋ ਕਿ ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿੱਚ ਹੀ ਮਾਰ ਗਿਰਾਈਆਂ ਸਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm