ਭਗਵੰਤ ਮਾਨ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਦਿਹਾਂਤ ਤੇ ਦੁੱਖ ਵੰਡਾਉਣ ਪਹੁੰਚੇ। ਪੰਜਾਬੀ ਗਾਇਕ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਸਿੰਘ ਦਾ ਸੋਮਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਦੇਹਾਂਤ ਹੋ ਗਿਆ।
ਉਹ ਕਾਫੀ ਲੰਮੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਮੋਹਾਲੀ ਦੇ ਉੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।

