ਪੰਜਾਬ ਸਰਕਾਰ ਨੇ ਪੰਜਾਬ ’ਚ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੋਰਟਲ ਕੀਤਾ ਲਾਂਚ। ਹੁਣ ਪੰਜਾਬ ਦੇ ਲੋਕਾਂ ਨੂੰ ਜਮ੍ਹਾਂਬੰਦੀ ਲਈ ਤਹਿਸੀਲਾਂ ’ਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ।
ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਆਏ ਦਿਨ ਕੋਈ ਨਾ ਕੋਈ ਸਕੀਮ ਤੇ ਪੋਰਟਲ ਲਾਂਚ ਕਰ ਰਹੀ ਹੈ ਜਿਸਦਾ ਫਾਇਦਾ ਪੰਜਾਬ ਦੇ ਆਮ ਲੋਕ ਚੁੱਕ ਸਕਦੇ ਹਨ।

