ਗੁਜਰਾਤ ਦੇ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਉਡਾਣ ਭਰੇ ਵੇਲੇ ਕ੍ਰੈਸ਼ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ 242 ਮੁਸਾਫਰ ਸਵਾਰ ਸਨ। ਘਟਨਾ ਵਾਲੀ ਥਾਂ ’ਤੇ ਅੱਗੇ ਬੁਝਾਊ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।
ਐਨ.ਡੀ.ਆਰ.ਐਫ ਦੀ ਟੀਮਾਂ ਨੂੰ ਮੌਕੇ ਤੇ ਭੇਜਿਆ ਗਿਆ ਹੈ ਤੇ ਮੁਸਾਫਿਰਾਂ ਨੂੰ ਜਹਾਜ਼ ਵਿੱਚੋਂ ਕੱਢਿਆ ਜਾ ਰਿਹਾ ਹੈ।

