Main News News

ਜ਼ਿਮਨੀ ਚੋਣ ਦੀ ਜਿੱਤ ਲਈ ਲੁਧਿਆਣਾ ਵਾਸੀਆਂ ਦਾ ਧੰਨਵਾਦ: ਭਗਵੰਤ ਮਾਨ

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਲੋਕਾਂ ਦਾ ਧੰਨਵਾਦ ਕਰਨ ਲਈ ਅੱਜ ਲੁਧਿਆਣਾ ਵਿਖੇ ਪਹੁੰਚੇ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਵੱਡਾ ਰੋਡ ਸ਼ੋਅ ਕੱਢਿਆ ਗਿਆ।

ਇਸ ਮੋਕੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਮਨੀਸ਼ ਸਿਸੋਦੀਆ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਮੋਜੂਦ ਸਨ। ਇਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿ ਲੁਧਿਆਣਾ ਵਾਸੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵੋਟ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਹ ਕਾਰਜ ਪੰਜਾਬ ਵਿਚ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਹਨ। ਇਨ੍ਹਾਂ ਦੀ ਅਗਵਾਈ ਵਿਚ ਹੁਣ ਲੁਧਿਆਣਾ ਵਿਚ ਵਿਕਾਸ ਹੋਰ ਤੇਜੀ ਫੜਨਗੇ। ਜ਼ਿਮਨੀ ਚੋਣ ਵਿਚ ਮਿਲੀ ਸ਼ਾਨਦਾਰ ਜਿੱਤ ਲਈ ਮੈਂ ਸਮੂਹ ਲੁਧਿਆਣਾ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm