Main News News

ਮਜੀਠੀਆ ਦੀ ਗ੍ਰਿਫਤਾਰੀ ’ਤੇ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ ਕਿਹਾ ਗਵਾਹੀ ਦੀ ਜ਼ਰੂਰਤ ਹੈ ਤਾਂ ਮੈਂ ਹਾਂ ਤਿਆਰ


ਚੰਡੀਗੜ੍ਹ/ਬਿਊਰੋ ਨਿਊਜ਼:- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਦੇ ਆਗੂ ਮਜੀਠੀਆ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਪਰਚਾ ਮਜੀਠੀਆ ’ਤੇ ਹੁਣ ਦਰਜ ਕੀਤਾ ਗਿਆ ਹੈ, ਉਹ ਪਰਚਾ ਮੈਂ ਕਾਂਗਰਸ ਸਰਕਾਰ ਸਮੇਂ ਦਰਜ ਕਰਵਾਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਉਸੇ ਕੇਸ ਦੀਆਂ ਦੋ ਲਾਈਨਾਂ ਪਾ ਕੇ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਹੈ। ਚੰਨੀ ਨੇ ਕਿਹਾ ਕਿ ਵਿਜੀਲੈਂਸ ਸਿਰਫ ਭ੍ਰਿਫਸ਼ਟਾਚਾਰ ਦੇ ਕੇਸਾਂ ਨੂੰ ਡੀਲ ਕਰਦੀ ਹੈ, ਨਸ਼ਿਆਂ ਨੂੰ ਨਹੀਂ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਪਰਚੇ ’ਚ ਕਿਸੇ ਵੀ ਤਰ੍ਹਾਂ ਦੀ ਮੇਰੀ ਗਵਾਹੀ ਦੀ ਜ਼ਰੂਰਤ ਪੈਂਦੀ ਹੈ ਤਾਂ ਮੈਂ ਤਿਆਰ ਹਾਂ। ਚੰਨੀ ਨੇ ਕਿਹਾ ਕਿ ਮੇਰੇ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮੈਂ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰਦਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm