Main News News

ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ ਪੰਜਾਬ ਕਾਂਗਰਸ ’ਚ ਵਧੀ ਗੁੱਟਬਾਜ਼ੀ

ਲੁਧਿਆਣਾ/ਬਿਊਰੋ ਨਿਊਜ਼:- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹਨਾਂ ਦੋਵੇਂ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਖਿਲਾਫ ਚੋਣ ਪ੍ਰਚਾਰ ਕੀਤਾ ਸੀ।

ਇਹ ਦੋਵੇਂ ਆਗੂ ਕਮਲਜੀਤ ਸਿੰਘ ਕੜਵਲ ਅਤੇ ਕਰਣ ਵੜਿੰਗ ਦੱਸੇ ਜਾ ਰਹੇ ਹਨ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਦੇ ਰੁਖ ਨੂੰ ਦੇਖਦਿਆਂ ਇਨ੍ਹਾਂ ਦੋਵੇਂ ਆਗੂਆਂ ਨੂੰ ਦੁਬਾਰਾ ਪਾਰਟੀ ਵਿਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਲੋਂ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm